ਸਾਡੇ ਬਾਰੇ
Block main
ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਰਾਜ ਵਿਧਾਨ ਸਭਾ 1970 ਦੇ ਐਕਟ ਨੰ:9 ਤਹਿਤ ਪੰਜਾਬ ਅਨੁਸੂਚਿਤ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਸਥਾਪਨਾ ਕੀਤੀ ਗਈ ਜਿਸ ਦਾ ਮੁੱਖ ਦਫਤਰ, ਚੰਡੀਗੜ੍ਹ ਵਿਖੇ ਹੈ। ਅੱਜ ਰਾਜ ਦੇ ਸਾਰੇ ਜਿਲਿਆਂ ਵਿੱਚ ਜਿਲਾ ਦਫਤਰ ਹਨ।